
06/01/2025
ਵਾਹੁ ਪ੍ਰਗਟਿਓ ਮਰਦ ਅਗੰਮੜਾ ਵਰਿਆਮ ਇਕੇਲਾ।
ਵਾਹੁ ਵਾਹੁ ਗੁਰੂ ਗੋਬਿੰਦ ਸਿੰਘ ਆਪੇ ਗੁਰ ਚੇਲਾ॥
ਸਾਹਿਬ ਏ ਕਮਾਲ ਪੰਥ ਕੇ ਵਾਲੀ ਦਸਮੇਸ਼ ਪਿਤਾ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦਿਆ ਸਮੁੱਚੇ ਸਿੱਖ ਜਗਤ ਨੂੰ ਲੱਖ ਲੱਖ ਵਧਾਈਆਂ
🙏🙏🙏🙏🙏🪯